16ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਾਉਣ ਤੋਂ ਕੀਤਾ ਮਨ੍ਹਾ, ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ
ਸ਼ੁਤਰਾਣਾ, (ਪਟਿਆਲਾ), 22 ਜਨਵਰੀ (ਬਲਦੇਵ ਸਿੰਘ ਮਹਿਰੋਕ)- ਢਾਬੀਗੁੱਜਰਾਂ ਖਨੌਰੀ ਮੋਰਚੇ ਵਿਚ ਉਸ ਸਮੇਂ ਅਫ਼ਰਾ ਤਫ਼ਰੀ ਵਾਲਾ ਮਾਹੌਲ ਬਣ ਗਿਆ, ਜਦੋਂ ਮਰਨ ਵਰਤ ’ਤੇ ਬੈਠੇ ਕਿਸਾਨ.....
... 4 hours 15 minutes ago