12ਅਮਰੀਕਾ ਤੋਂ ਡਿਪੋਰਟ ਕੀਤੇ ਪੰਜਾਬ ਦੇ 30 ਵਿਅਕਤੀਆਂ 'ਚੋਂ ਇਕ ਪਿੰਡ ਡੋਗਰਾਂਵਾਲ ਦਾ ਨਿਕਲਿਆ
ਸੁਭਾਨਪੁਰ, 5 ਫਰਵਰੀ (ਸਤਨਾਮ ਸਿੰਘ)-ਸੁਭਾਨਪੁਰ ਦੇ ਨਜ਼ਦੀਕੀ ਪਿੰਡ ਡੋਗਰਾਂਵਾਲ ਦਾ ਨੌਜਵਾਨ ਜੋ ਕਿ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ, ਪੰਜਾਬ ਦੇ 30 ਵਿਅਕਤੀਆਂ ਵਿਚੋਂ ਇਕ ਵਿਅਕਤੀ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਡੋਗਰਾਂਵਾਲ ਦਾ ਹੈ, ਜਿਸ ਦੇ ਮਾਤਾ-ਪਿਤਾ ਉਸਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੈਣ ਗਏ ਹੋਏ ਹਨ। ਘਰ ਵਿਚ ਮੌਜੂਦ ਉਸ ਦੇ ਦਾਦਾ ਹਰਮੇਲ ਸਿੰਘ...
... 2 hours 10 minutes ago