13ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਲੈਂਡ ਹੋਣ ਤੋਂ ਬਾਅਦ ਖਵਾਇਆ ਜਾਵੇਗਾ ਖਾਣਾ
ਰਾਜਾਸਾਂਸੀ (ਅੰਮ੍ਰਿਤਸਰ), 5 ਫਰਵਰੀ (ਹਰਦੀਪ ਸਿੰਘ ਖੀਵਾ)-ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਦਾ ਸੈਨਿਕ ਜਹਾਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਥੋੜ੍ਹੀ ਦੇਰ ਵਿਚ ਲੈਂਡ ਕਰ...
... 2 hours 20 minutes ago