6ਫਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 8 ਥਾਵਾਂ 'ਤੇ ਸਰਚ ਆਪਰੇਸ਼ਨ
ਫਿਰੋਜ਼ਪੁਰ, 1 ਮਾਰਚ (ਰਾਕੇਸ਼ ਚਾਵਲਾ)-ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਉਤੇ ਫਿਰੋਜ਼ਪੁਰ ਪੁਲਿਸ ਨੇ ਐਸ. ਐਸ. ਪੀ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ 8 ਡਰੱਗ ਹੋਟਸਪੋਟ ਥਾਵਾਂ ਉਤੇ ਸਪੈਸ਼ਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਵਿਚ ਭਾਰੀ ਪੁਲਿਸ ਫੋਰਸ...
... 1 hours 48 minutes ago