1ਇਬਰਾਹੀਮਵਾਲ ਦਾਣਾ ਮੰਡੀ ਤੋਂ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
ਨਡਾਲਾ (ਕਪੂਰਥਲਾ), 26 ਜਨਵਰੀ (ਰਘਬਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬਦੇ, ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ , ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਮੰਡ, ਪ੍ਰੈਸ ਸਕੱਤਰ ਗੱਗੀ ਹਮੀਰਾ ਦੀ ਅਗਵਾਈ ਵਿਚ ਸਰਕਾਰ ਦੇ ਵਿਰੋਧ ਵਿਚ ਵੱਡੀ...
... 2 minutes ago