13ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖਫ਼ਾ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਪੱਕਾ ਮੋਰਚਾ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 18 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਜਥੇਬੰਦੀ ਦੇ ਸੱਦੇ’ਤੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ.....
... 2 hours 11 minutes ago