JALANDHAR WEATHER

ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 20 ਅਪ੍ਰੈਲ- ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਕਾਂਗਰਸ ਦੇ ਸਹਿ ਇੰਚਾਰਜ ਤੇਜਿੰਦਰ ਪਾਲ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅੱਜ ਭਾਜਪਾ ਵਿਚ ਸ਼ਾਮਿਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੂੰ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ