JALANDHAR WEATHER

ਭਾਜਪਾ ਰਾਸ਼ਟਰੀ ਸੁਰੱਖਿਆ ਤੇ ਵਿਕਾਸ ਦੇ ਮੁੱਦਿਆਂ 'ਤੇ ਚੋਣ ਲੜ ਰਹੀ - ਯੋਗੀ ਆਦਿਤਿਆਨਾਥ

ਲਖਨਊ, (ਉੱਤਰ ਪ੍ਰਦੇਸ਼), 27 ਅਪ੍ਰੈਲ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਪਹਿਲਾਂ ਅਸੀਂ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਗਰੀਬ ਕਲਿਆਣ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਦੇਸ਼ ਦੇ ਲੋਕਾਂ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਰਾਸ਼ਟਰੀ ਸੁਰੱਖਿਆ ਤੇ ਵਿਕਾਸ ਦੇ ਮੁੱਦਿਆਂ 'ਤੇ ਚੋਣ ਲੜ ਰਹੀ ਹੈ। ਇਸ ਦੌਰਾਨ ਕਾਂਗਰਸ ਦਾ ਮੈਨੀਫੈਸਟੋ ਨਿਆ ਪੱਤਰ ਦੇ ਰੂਪ ਵਿਚ ਆਇਆ, ਇਹ ਕਾਂਗਰਸ ਦਾ ਨਿਆ ਪੱਤਰ ਹੋ ਸਕਦਾ ਹੈ ਪਰ ਇਹ ਦੇਸ਼ ਨਾਲ ਬੇਇਨਸਾਫੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ