JALANDHAR WEATHER

ਜ਼ਮੀਨ ਘੁਟਾਲਾ ਮਾਮਲਾ : ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਅਦਾਲਤ ਵਲੋਂ ਰੱਦ

ਝਾਰਖੰਡ, 27 ਅਪ੍ਰੈਲ-ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ, ਰਾਂਚੀ ਨੇ ਜ਼ਮੀਨ ਘੁਟਾਲੇ ਦੇ ਇਕ ਕੇਸ ਵਿਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੇ ਚਾਚੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਅਦਾਲਤ ਤੋਂ 13 ਦਿਨਾਂ ਦੀ ਅੰਤਰਿਮ ਜ਼ਮਾਨਤ ਮੰਗੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ