ਫਿਰੋਜ਼ਪੁਰ 'ਚ ਸੀ.ਐਮ. ਦਾ ਕੱਚੇ ਮੁਲਾਜ਼ਮਾਂ ਤੇ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ
ਫਿਰੋਜ਼ਪੁਰ, 27 ਅਪ੍ਰੈਲ(ਬਲਬੀਰ ਸਿੰਘ ਜੋਸਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫਿਰੋਜ਼ਪੁਰ ਵਿਚ ਕੱਚੇ ਮੁਲਾਜ਼ਮਾਂ ਅਤੇ ਕਿਸਾਨਾਂ ਜ਼ਬਰਦਸਤ ਵਿਰੋਧ ਕੀਤਾ ਤੇ ਪੁਲਿਸ ਨੇ ਉਨ੍ਹਾਂ ਉਤੇ ਲਾਠੀਚਾਰਜ ਕੀਤਾ।