JALANDHAR WEATHER

ਨਵੀਨ ਜਿੰਦਲ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼

ਚੰਡੀਗੜ੍ਹ, 2 ਮਈ- ਕੁਰੂਕਸ਼ੇਤਰ ਤੋਂ ਭਾਜਪਾ ਉਮੀਦਵਾਰ ਨਵੀਨ ਜਿੰਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ‘ਆਪ’, ਇੰਡੀਆ ਗਠਜੋੜ ਨੇ ਕੁਰੂਕਸ਼ੇਤਰ ਸੀਟ ਤੋਂ ਸੁਸ਼ੀਲ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ। ਇੱਥੇ 25 ਮਈ ਨੂੰ ਵੋਟਿੰਗ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ