JALANDHAR WEATHER

ਸੀ.ਆਈ.ਏ. ਸਟਾਫ਼ ਜੈਤੋ ਵਲੋਂ 2 ਨੌਜਵਾਨਾਂ ਨੂੰ ਹੈਰੋਇਨ ਤੇ ਮੋਟਰਸਾਈਕਲ ਸਮੇਤ ਕੀਤਾ ਕਾਬੂ

ਜੈਤੋ, 2 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸੀ.ਆਈ.ਏ. ਸਟਾਫ਼ ਜੈਤੋ ਵਲੋਂ 2 ਨੌਜਵਾਨਾਂ ਨੂੰ 55 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ