JALANDHAR WEATHER

ਸੁਖਬੀਰ ਸਿੰਘ ਬਾਦਲ ਅੱਜ ਤਪਾ ਇਲਾਕੇ ਤੋਂ ਕਰਨਗੇ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ

ਤਪਾ ਮੰਡੀ , 9 ਮਈ (ਪ੍ਰਵੀਨ ਗਰਗ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਤਪਾ ਇਲਾਕੇ ਦੀ ਬਾਹਰਲੀ ਅਨਾਜ ਮੰਡੀ ਵਿਚ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ ਕਰਨਗੇ। ਯਾਤਰਾ ਦੌਰਾਨ ਉਨ੍ਹਾਂ ਨਾਲ ਲੋਕ ਸਭਾ ਹਲਕਾ ਸੰਗਰੁਰ ਤੋਂ ਪਾਰਟੀ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਿਸ਼ੇਸ ਤੌਰ ’ਤੇ ਮੌਜੂਦ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ