JALANDHAR WEATHER

ਸਰਕਾਰੀ ਪ੍ਰਾਇਮਰੀ ਸਕੂਲ ਮਹਿਤਪੁਰ ਵਿਖੇ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਵਲੋਂ ਕੀਤਾ ਨਜ਼ਰਬੰਦ

ਮਹਿਤਪੁਰ,9 ਮਈ(ਲਖਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਤੇ ਖੁਰਮਪੁਰ ਵਿਖੇ ਆਂਗਣਵਾੜੀ ਵਰਕਰਾਂ ਤੇ ਸਕੂਲ ਦੇ ਬੱਚਿਆਂ ਨੂੰ ਕੀਤਾ ਨਜ਼ਰਬੰਦ ਜਿਸ ਦੀ ਜਾਣਕਾਰੀ ਦਿੰਦੇ ਆਂਗਣਵਾੜੀ ਵਰਕਰਾਂ ਦੇ ਬਲਾਕ ਪ੍ਰਧਾਨ ਨੇ ਦੱਸਿਆ ਕਿ ਅੱਜ ਸਾਡੀ ਮੀਟਿੰਗ ਸੀ ਤੇ ਪੁਲਿਸ ਨੇ ਸਾਨੂੰ ਧੱਕੇ ਨਾਲ ਸਕੂਲ ਅੰਦਰ ਡੱਕਿਆ ਹੋਇਆ ਸੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ