'ਆਪ' ਦੇ ਵਿਜੇ ਮਡਾਰ ਐਸ.ਸੀ. ਵਿੰਗ ਜ਼ਿਲ੍ਹਾ ਜਲੰਧਰ ਦੇ ਜੁਆਇੰਟ ਸੈਕਟਰੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 9 ਮਈ-ਵਿਜੇ ਮਡਾਰ ਐਸ.ਸੀ. ਵਿੰਗ ਜ਼ਿਲ੍ਹਾ ਜਲੰਧਰ ਦੇ ਜੁਆਇੰਟ ਸੈਕਟਰੀ ਨੇ 'ਆਪ' ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਉਤੇ ਵਿਤਕਰਾ ਕਰਨ ਦੇ ਦੋਸ਼ ਲਗਾਏ ਹਨ।