10ਅੰਮ੍ਰਿਤਸਰ ਦੇ 8 ਤੋਂ 10 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜੰਡਿਆਲਾ ਗੁਰੂ, ਹਰਸ਼ਾ ਛੀਨਾ (ਅੰਮ੍ਰਿਤਸਰ), 14 ਜਨਵਰੀ (ਪ੍ਰਮਿੰਦਰ ਸਿੰਘ ਜੋਸਨ, ਕੜਿਆਲ)- ਅੰਮ੍ਰਿਤਸਰ ਦੇ ਕਰੀਬ 8 ਤੋਂ 10 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜੰਡਿਆਲਾ ਗੁਰੂ....
... 1 hours 16 minutes ago