6 ਦਿੱਗਜ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਦਿਤੀ ਵਧਾਈ
ਸਾਰਬ੍ਰੁਕੇਨ, ਜਰਮਨੀ,30 ਜੂਨ- ਭਾਰਤ ਦੀ ਟੀ-20 ਵਿਸ਼ਵ ਕੱਪ 2024 ਜਿੱਤਣ 'ਤੇ, ਭਾਰਤ ਦੀ ਦਿੱਗਜ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਕਿਹਾ ਹੈ ਕਿ ਅਸੀਂ ਸਾਰਿਆਂ ਨੇ ਮਿਲ ਕੇ ਮੈਚ ਦੇਖਿਆ । ਟੀਮ ਇੰਡੀਆ ਦੀ ...
... 14 hours 31 minutes ago