15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮਾਰੇ ਗਏ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ ਪਾਕਿਸਤਾਨੀ ਫ਼ੌਜ ਦੇ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਨੇਤਾ - ਅਨੁਰਾਗ ਠਾਕੁਰ

ਦੀਸ ਅਬਾਬਾ (ਇਥੋਪੀਆ), 1 ਜੂਨ - ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਕਹਿੰਦੇ ਹਨ, "... ਪਾਕਿਸਤਾਨੀ ਫ਼ੌਜ ਦੇ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਨੇਤਾ ਮਾਰੇ ਗਏ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ...

ਅਜੀਤ ਡੈਸਕ 01-06-2025

 ਦੀਸ ਅਬਾਬਾ (ਇਥੋਪੀਆ), 1 ਜੂਨ - ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਕਹਿੰਦੇ ਹਨ, "... ਪਾਕਿਸਤਾਨੀ ਫ਼ੌਜ ਦੇ ਅਧਿਕਾਰੀ, ਪੁਲਿਸ ਕਰਮਚਾਰੀ ਅਤੇ ਨੇਤਾ ਮਾਰੇ ਗਏ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਏ ਅਤੇ ਉਨ੍ਹਾਂ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਪਾਕਿਸਤਾਨੀ ਝੰਡੇ ਵਿਚ ਲਪੇਟਿਆ ਗਿਆ; ਕੋਈ ਵੀ ਦੇਸ਼ ਅਜਿਹਾ ਨਹੀਂ ਕਰਦਾ ਪਰ ਪਾਕਿਸਤਾਨ ਨੇ ਕੀਤਾ... ਉਨ੍ਹਾਂ ਦੇ ਮੰਤਰੀ ਨੇ ਕੈਮਰੇ 'ਤੇ ਸਵੀਕਾਰ ਕੀਤਾ ਕਿ ਪਾਕਿਸਤਾਨ ਦਹਾਕਿਆਂ ਤੋਂ ਇਹ ਗੰਦਾ ਕੰਮ ਕਰ ਰਿਹਾ ਹੈ..."।

ਪਿਛਲੀ ਖ਼ਬਰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ- ਜ... ਅਗਲੀ ਖ਼ਬਰ ਆਈ.ਪੀ.ਐੱਲ. 2025 ਦੇ ਦੂਜੇ ਕੁਆਲੀਫਾਇਰ 'ਚ ਅੱਜ ਪੰਜਾਬ ਦਾ ਮੁਕਾਬਲਾ ਮੁੰਬਈ ਨਾਲ