15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਿੱਕਮ : ਭਾਰੀ ਬਾਰਿਸ਼ ਤੋਂ ਬਾਅਦ ਤੀਸਤਾ ਨਦੀ 'ਚ ਵਧਿਆ ਪਾਣੀ ਦਾ ਪੱਧਰ

ਮੰਗਨ (ਸਿੱਕਮ), 1 ਜੂਨ - ਖੇਤਰ ਵਿਚ ਭਾਰੀ ਬਾਰਿਸ਼ ਤੋਂ ਬਾਅਦ ਤੀਸਤਾ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਮੌਸਮ ਵਿਭਾਗ ਨੇ ਮੰਗਨ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ...

ਅਜੀਤ ਡੈਸਕ 01-06-2025

 ਮੰਗਨ (ਸਿੱਕਮ), 1 ਜੂਨ - ਖੇਤਰ ਵਿਚ ਭਾਰੀ ਬਾਰਿਸ਼ ਤੋਂ ਬਾਅਦ ਤੀਸਤਾ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਮੌਸਮ ਵਿਭਾਗ ਨੇ ਮੰਗਨ ਜ਼ਿਲ੍ਹੇ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਪਿਛਲੀ ਖ਼ਬਰ ਅਸਾਮ : ਬ੍ਰਹਮਪੁੱਤਰ ਨਦੀ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਖੇਤਰ ਡੁੱਬੇ ਅਗਲੀ ਖ਼ਬਰ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਦੌਰਾਨ ਸਮੂਹ ਸ਼ਹੀਦਾਂ ਨੂੰ ਕੀਤਾ ਜਾਵੇ ਯਾਦ- ਜ...