15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸੜਕਾਂ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਜ਼ਖ਼ਮੀ

ਪੰਜਗਰਾਈਂ ਕਲਾਂ (ਜਲੰਧਰ), 1 ਜੂਨ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈ ਵਿਖੇ ਹੋਏ ਸੜਕ ਹਾਦਸੇ ਵਿਚ 2 ਵਿਅਕਤੀਆਂ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਸਵੇਰੇ 5:30 ਦੇ ਕਰੀਬ ਇਹ ਹਾਦਸਾ ਉਸ...

ਅਜੀਤ ਡੈਸਕ 01-06-2025

 ਪੰਜਗਰਾਈਂ ਕਲਾਂ (ਜਲੰਧਰ), 1 ਜੂਨ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈ ਵਿਖੇ ਹੋਏ ਸੜਕ ਹਾਦਸੇ ਵਿਚ 2 ਵਿਅਕਤੀਆਂ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਸਵੇਰੇ 5:30 ਦੇ ਕਰੀਬ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਮੋਟਰਸਾਈਕਲ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ।

ਪਿਛਲੀ ਖ਼ਬਰ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਸੀਬੀਆਈ ਵਲੋਂ ਸੀਨੀਅਰ ਭਾਰਤੀ ਮਾਲੀਆ ਸੇਵਾ ਅਧਿਕਾਰੀ ਗ੍ਰਿਫ਼ਤਾਰ ਅਗਲੀ ਖ਼ਬਰ ਕਾਂਗਰਸੀਆਂ ਨੂੰ ਫ਼ੈਸਲਾ ਕਰਨਾ ਚਾਹੀਦਾ ਹੈ, ਉਹ ਕੀ ਸੁਣਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਤੋਂ - ਗਜੇਂਦਰ ਸਿੰਘ ਸ਼ੇਖਾਵਤ