15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਸੀਬੀਆਈ ਵਲੋਂ ਸੀਨੀਅਰ ਭਾਰਤੀ ਮਾਲੀਆ ਸੇਵਾ ਅਧਿਕਾਰੀ ਗ੍ਰਿਫ਼ਤਾਰ

ਨਵੀਂ ਦਿੱਲੀ, 1 ਜੂਨ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਕ ਸੀਨੀਅਰ ਭਾਰਤੀ ਮਾਲੀਆ ਸੇਵਾ ਅਧਿਕਾਰੀ, ਜੋ ਇਸ ਸਮੇਂ ਟੈਕਸ ਭੁਗਤਾਨ ਸੇਵਾਵਾਂ ਡਾਇਰੈਕਟੋਰੇਟ, ਨਵੀਂ ਦਿੱਲੀ ਵਿਚ ਵਧੀਕ ਡਾਇਰੈਕਟਰ ਜਨਰਲ...

ਅਜੀਤ ਡੈਸਕ 01-06-2025

 ਨਵੀਂ ਦਿੱਲੀ, 1 ਜੂਨ - ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਕ ਸੀਨੀਅਰ ਭਾਰਤੀ ਮਾਲੀਆ ਸੇਵਾ ਅਧਿਕਾਰੀ, ਜੋ ਇਸ ਸਮੇਂ ਟੈਕਸ ਭੁਗਤਾਨ ਸੇਵਾਵਾਂ ਡਾਇਰੈਕਟੋਰੇਟ, ਨਵੀਂ ਦਿੱਲੀ ਵਿਚ ਵਧੀਕ ਡਾਇਰੈਕਟਰ ਜਨਰਲ ਵਜੋਂ ਤਾਇਨਾਤ ਹੈ, ਨੂੰ ਸ਼ਿਕਾਇਤਕਰਤਾ ਤੋਂ ਮੰਗੀ ਗਈ ਕੁੱਲ 45 ਲੱਖ ਰੁਪਏ ਦੀ ਰਿਸ਼ਵਤ ਦੇ ਹਿੱਸੇ ਵਜੋਂ 25 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਅਧਿਕਾਰੀ ਦੀ ਪਛਾਣ ਅਮਿਤ ਕੁਮਾਰ ਸਿੰਘਲ ਵਜੋਂ ਹੋਈ ਹੈ।

ਪਿਛਲੀ ਖ਼ਬਰ 26/11 ਤੋਂ ਬਾਅਦ, ਪੂਰੀ ਦੁਨੀਆ ਸਾਡੇ ਨਾਲ ਸੀ, ਹੁਣ ਸਾਡੇ ਨਾਲ ਕੌਣ ਹੈ? - ਕਾਂਗਰਸ ਨੇਤਾ ਸ਼ਮਾ ਮੁਹੰਮਦ ਅਗਲੀ ਖ਼ਬਰ ਸੜਕਾਂ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਜ਼ਖ਼ਮੀ