15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਆਈ.ਪੀ.ਐੱਲ. 2025 ਕੁਆਲੀਫਾਇਰ-2 ਮੁੰਬਈ ਦੀ ਬੱਲੇਬਾਜ਼ੀ ਸ਼ੁਰੂ

ਅਹਿਮਦਾਬਾਦ, 1 ਜੂਨ - ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ ਪਹਿਲੇ ਓਵਰ ਵਿਚ ...

ਅਜੀਤ ਡੈਸਕ 01-06-2025

ਅਹਿਮਦਾਬਾਦ, 1 ਜੂਨ - ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ ਪਹਿਲੇ ਓਵਰ ਵਿਚ ਬਿਨਾਂ ਕਿਸੇ ਨੁਕਸਾਨ ਦੇ 2 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਅਤੇ ਜੌਨੀ ਬੇਅਰਸਟੋ ਕ੍ਰੀਜ਼ 'ਤੇ ਹਨ। ਮੀਂਹ ਕਾਰਨ ਮੈਚ ਦੋ ਘੰਟੇ 15 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਇਆ, ਪਰ ਓਵਰ ਨਹੀਂ ਕੱਟੇ ਗਏ।

ਪਿਛਲੀ ਖ਼ਬਰ ਆਈ.ਪੀ.ਐੱਲ. 2025 - ਮੁੰਬਈ ਇੰਡੀਅਨਜ਼ 3 ਓਵਰਾਂ 'ਤੇ 32/1 ਅਗਲੀ ਖ਼ਬਰ ਹਿੰਦੂਆਂ 'ਤੇ ਕਥਿਤ ਹਮਲੇ ਤੇ ਵਰਕਰਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਹੜਤਾਲ ਦਾ ਦਿੱਤਾ ਸੱਦਾ