15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੀ.ਐਨ.ਜੀ. ਪਲਾਂਟ ਦਾ ਵਿਰੋਧ ਕਰਨ ਵਾਲੇ ਸਾਰੇ ਆਗੂ ਘਰਾਂ ’ਚ ਕੀਤੇ ਨਜ਼ਰਬੰਦ

ਭੋਗਪੁਰ, (ਜਲੰਧਰ), 2 ਜੂਨ (ਕਮਲਜੀਤ ਸਿੰਘ ਡੱਲੀ)- ਭੋਗਪੁਰ ਖੰਡ ਮਿੱਲ ਵਿਖੇ ਲੱਗ ਰਹੇ ਸੀ. ਐਨ. ਜੀ. ਪਲਾਂਟ ਦਾ ਇਲਾਕੇ ਦੇ ਲੋਕਾਂ ਵਲੋਂ ਪਿਛਲੇ ਕਾਫ਼ੀ ਮਹੀਨਿਆਂ ਤੋਂ ਸਖ਼ਤ ਵਿਰੋਧ....

ਅਜੀਤ ਡੈਸਕ 02-06-2025

ਭੋਗਪੁਰ, (ਜਲੰਧਰ), 2 ਜੂਨ (ਕਮਲਜੀਤ ਸਿੰਘ ਡੱਲੀ)- ਭੋਗਪੁਰ ਖੰਡ ਮਿੱਲ ਵਿਖੇ ਲੱਗ ਰਹੇ ਸੀ. ਐਨ. ਜੀ. ਪਲਾਂਟ ਦਾ ਇਲਾਕੇ ਦੇ ਲੋਕਾਂ ਵਲੋਂ ਪਿਛਲੇ ਕਾਫ਼ੀ ਮਹੀਨਿਆਂ ਤੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ, ਅੱਜ ਪ੍ਰਸ਼ਾਸਨ ਵਲੋਂ ਪਲਾਂਟ ਦਾ ਕੰਮ ਚਲਾਉਣ ਲਈ ਜਿੱਥੇ ਭੋਗਪੁਰ ਵਿਖੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਹਨ, ਉੱਥੇ ਹੀ ਇਸ ਪਲਾਂਟ ਦਾ ਵਿਰੋਧ ਕਰਨ ਵਾਲੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਯੂ.ਪੀ. : ਕਾਰ ਤੇ ਟਰੱਕ ਦੀ ਟੱਕਰ ’ਚ ਚਾਰ ਦੀ ਮੌਤ ਅਗਲੀ ਖ਼ਬਰ ਅੱਜ ਸੂਬੇ ਦੇ 16 ਜ਼ਿਲ੍ਹਿਆਂ ’ਚ ਮੀਂਹ ਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ