15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਲੁਧਿਆਣਾ, 2 ਜੂਨ, (ਭੁਪਿੰਦਰ ਸਿੰਘ ਬੈਂਸ)- ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ....

ਅਜੀਤ ਡੈਸਕ 02-06-2025

ਲੁਧਿਆਣਾ, 2 ਜੂਨ, (ਭੁਪਿੰਦਰ ਸਿੰਘ ਬੈਂਸ)- ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਅਤੇ ਰਵਨੀਤ ਸਿੰਘ ਬਿੱਟੂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਵੱਡੇ ਕਾਫਲੇ ਵਿਚ ਭਾਜਪਾ ਆਗੂ ਤੇ ਵਰਕਰ ਜੀਵਨ ਗੁਪਤਾ ਨਾਲ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰ ਪੁੱਜੇ ਤੇ ਉਨ੍ਹਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਪਿਛਲੀ ਖ਼ਬਰ ਵਿਕਰਮਜੀਤ ਚੌਧਰੀ ਨੇ ਕਾਂਗਰਸ ’ਚ ਕੀਤੀ ਵਾਪਸੀ ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆਂ ਨੇ ਕਰਵਾਇਆ ਸ਼ਾਮਿਲ ਅਗਲੀ ਖ਼ਬਰ ਦਮਦਮੀ ਟਕਸਾਲ ਦਾ ਦਾਅਵਾ : ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਜਥੇਦਾਰ ਗੜਗੱਜ ਤੋਂ ਨਹੀਂ ਲੈ...