15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਦੇਸ਼ ’ਚ ਕਰੋਨਾ ਦੇ ਮਾਮਲਿਆਂ ਦੀ ਗਿਣਤੀ ’ਚ ਲਗਾਤਾਰ ਵਾਧਾ

ਨਵੀਂ ਦਿੱਲੀ, 2 ਜੂਨ- ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਸਵੇਰੇ 8:00 ਵਜੇ ਤੱਕ, ਦੇਸ਼ ਵਿਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ 3961 ਹੋ ਗਈ ਹੈ ਤੇ ਮੌਤਾਂ....

ਅਜੀਤ ਡੈਸਕ 02-06-2025

ਨਵੀਂ ਦਿੱਲੀ, 2 ਜੂਨ- ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਸਵੇਰੇ 8:00 ਵਜੇ ਤੱਕ, ਦੇਸ਼ ਵਿਚ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ 3961 ਹੋ ਗਈ ਹੈ ਤੇ ਮੌਤਾਂ ਦੀ ਕੁੱਲ ਗਿਣਤੀ 32 ਤੱਕ ਪਹੁੰਚ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਪਿਛਲੇ ਦਿਨ ਦੇ ਮੁਕਾਬਲੇ ਸਰਗਰਮ ਮਰੀਜ਼ਾਂ ਦੀ ਗਿਣਤੀ ਵਿਚ 203 ਦਾ ਵਾਧਾ ਹੋਇਆ ਹੈ, ਜਦੋਂ ਕਿ ਇਸ ਸਮੇਂ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ। ਤਾਜ਼ਾ ਅੰਕੜਿਆਂ ਅਨੁਸਾਰ, ਕੱਲ੍ਹ ਤੋਂ ਦਿੱਲੀ ਵਿਚ ਸਭ ਤੋਂ ਵੱਧ 47 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ, ਪੱਛਮੀ ਬੰਗਾਲ ਵਿਚ 44, ਕੇਰਲ ਵਿਚ 35, ਮਹਾਰਾਸ਼ਟਰ ਵਿਚ 21, ਗੁਜਰਾਤ ਵਿਚ 18 ਅਤੇ ਕਰਨਾਟਕ ਵਿਚ 15 ਨਵੇਂ ਮਾਮਲੇ ਦਰਜ ਕੀਤੇ ਗਏ।

ਪਿਛਲੀ ਖ਼ਬਰ ਬਾਟਲਾ ਹਾਊਸ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਵਾਈ ਜੁਲਾਈ ਤੱਕ ਕੀਤੀ ਮੁਲਤਵੀ ਅਗਲੀ ਖ਼ਬਰ ਵਿਕਰਮਜੀਤ ਚੌਧਰੀ ਨੇ ਕਾਂਗਰਸ ’ਚ ਕੀਤੀ ਵਾਪਸੀ ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆਂ ਨੇ ਕਰਵਾਇਆ ਸ਼ਾਮਿਲ