15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬਾਟਲਾ ਹਾਊਸ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਵਾਈ ਜੁਲਾਈ ਤੱਕ ਕੀਤੀ ਮੁਲਤਵੀ

ਨਵੀਂ ਦਿੱਲੀ, 2 ਜੂਨ- ਸੁਪਰੀਮ ਕੋਰਟ ਨੇ ਜਾਮੀਆ ਨਗਰ ਦੇ ਬਾਟਲਾ ਹਾਊਸ ਵਿਖੇ ਜਾਇਦਾਦ ਮਾਲਕਾਂ ਨੂੰ ਜਾਰੀ ਕੀਤੇ ਗਏ ਢਾਹੁਣ ਦੇ ਨੋਟਿਸਾਂ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ...

ਅਜੀਤ ਡੈਸਕ 02-06-2025

ਨਵੀਂ ਦਿੱਲੀ, 2 ਜੂਨ- ਸੁਪਰੀਮ ਕੋਰਟ ਨੇ ਜਾਮੀਆ ਨਗਰ ਦੇ ਬਾਟਲਾ ਹਾਊਸ ਵਿਖੇ ਜਾਇਦਾਦ ਮਾਲਕਾਂ ਨੂੰ ਜਾਰੀ ਕੀਤੇ ਗਏ ਢਾਹੁਣ ਦੇ ਨੋਟਿਸਾਂ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਟੀਸ਼ਨਕਰਤਾਵਾਂ ਨੂੰ ਉਚਿਤ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਹੈ। ਬਾਟਲਾ ਹਾਊਸ ਵਿਚ ਜਾਇਦਾਦਾਂ ਦੇ ਮਾਲਕ 40 ਨਿਵਾਸੀਆਂ ਨੇ ਢਾਹੁਣ ਦੇ ਹੁਕਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਮਾਮਲੇ ਨੂੰ ਜੁਲਾਈ ਵਿਚ ਅਗਲੀ ਸੁਣਵਾਈ ਲਈ ਮੁਲਤਵੀ ਕਰ ਦਿੱਤਾ ਹੈ।

ਪਿਛਲੀ ਖ਼ਬਰ ਵੇਈਂ ’ਚੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ’ਚ ਪਰਿਵਾਰਕ ਮੈਂਬਰਾਂ ਨੇ ਦਿੱਤਾ ਧਰਨਾ ਅਗਲੀ ਖ਼ਬਰ ਦੇਸ਼ ’ਚ ਕਰੋਨਾ ਦੇ ਮਾਮਲਿਆਂ ਦੀ ਗਿਣਤੀ ’ਚ ਲਗਾਤਾਰ ਵਾਧਾ