14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਫਿਰੋਜ਼ਪੁਰ 'ਚ ਇਕ ਹੋਰ ਕੋਰੋਨਾ ਪੀੜਤ ਮਰੀਜ਼ ਆਇਆ ਸਾਹਮਣੇ

ਫਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਫਿਰੋਜ਼ਪੁਰ ਅੰਦਰ ਕੋਰੋਨਾ ਨੇ 27 ਮਈ ਨੂੰ ਪਹਿਲੀ ਦਸਤਕ ਦਿੱਤੀ ਸੀ, ਜਿਸ ਪਿੱਛੋਂ ਅੱਜ ਇਕ ਹੋਰ ਨੌਜਵਾਨ ਦੇ...

ਅਜੀਤ ਡੈਸਕ 02-06-2025

ਫਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਫਿਰੋਜ਼ਪੁਰ ਅੰਦਰ ਕੋਰੋਨਾ ਨੇ 27 ਮਈ ਨੂੰ ਪਹਿਲੀ ਦਸਤਕ ਦਿੱਤੀ ਸੀ, ਜਿਸ ਪਿੱਛੋਂ ਅੱਜ ਇਕ ਹੋਰ ਨੌਜਵਾਨ ਦੇ ਪੀੜਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਨੌਜਵਾਨ ਜੋ ਕਿਸੇ ਕੰਮ ਲਈ 25 ਮਈ ਤੋਂ 27 ਮਈ ਤੱਕ ਯੂ. ਪੀ. ਦੇ ਸ਼ਹਿਰ ਮੁਜੱਫਰਨਗਰ ਗਿਆ ਸੀl ਉਕਤ ਨੌਜਵਾਨ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਰੇਲਵੇ ਹਸਪਤਾਲ ਵਲੋਂ ਰਿਪੋਰਟ ਭੇਜਣ ਪਿੱਛੋਂ ਹੋਈ ਹੈ, ਜਿਸਨੂੰ ਉਸਦੇ ਮਾਤਾ-ਪਿਤਾ ਕੋਲ ਸੂਰਿਆ ਇਨਕਲੇਵ, ਨੇੜੇ ਰੇਲਵੇ ਕਾਲੋਨੀ ਫਿਰੋਜ਼ਪੁਰ ਵਿਖੇ ਕੁਆਰਨਟਾਈਨ ਕਰ ਦਿੱਤਾ ਗਿਆ ਹੈ l 

ਪਿਛਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਵਲੋਂ ਪੈਰਾਗੁਏ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਸੰਬੰਧੀ ਟਵੀਟ ਸਾਂਝਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਲੋਂ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ