14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੇ. ਈ. ਈ. ਐਡਵਾਂਸ ਦੇ ਨਤੀਜੇ 'ਚ ਸੰਗਰੂਰ ਦੇ ਅਰਨਵ ਜਿੰਦਲ ਨੇ ਪ੍ਰਾਪਤ ਕੀਤਾ 5272ਵਾਂ ਰੈਂਕ

ਸੰਗਰੂਰ, 2 ਜੂਨ (ਧੀਰਜ ਪਸ਼ੋਰੀਆ)-ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ (ਸੰਗਰੂਰ) ਦੇ ਵਿਦਿਆਰਥੀ ਅਰਨਵ ਜਿੰਦਲ ਸਪੁੱਤਰ...

ਅਜੀਤ ਡੈਸਕ 02-06-2025

ਸੰਗਰੂਰ, 2 ਜੂਨ (ਧੀਰਜ ਪਸ਼ੋਰੀਆ)-ਫੋਰਚੂਨ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ (ਸੰਗਰੂਰ) ਦੇ ਵਿਦਿਆਰਥੀ ਅਰਨਵ ਜਿੰਦਲ ਸਪੁੱਤਰ ਅਸ਼ੋਕ ਕੁਮਾਰ ਨੇ ਜੇ. ਈ. ਈ. ਐਡਵਾਂਸ ਦੇ ਨਤੀਜੇ ਵਿਚ 5257 ਰੈਂਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।  

ਪਿਛਲੀ ਖ਼ਬਰ ਐਡ. ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਿਜਲੀ ਸਪਲਾਈ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਿਅਕਤੀ ਦਾ ਕਤਲ