14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

38 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ

ਸੁਲਤਾਨਵਿੰਡ, (ਅੰਮ੍ਰਿਤਸਰ), 3 ਜੂਨ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਇਕ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ.....

ਅਜੀਤ ਡੈਸਕ 03-06-2025

ਸੁਲਤਾਨਵਿੰਡ, (ਅੰਮ੍ਰਿਤਸਰ), 3 ਜੂਨ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਇਕ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਲਤਾਨਵਿੰਡ ਦੇ ਡਿਊਟੀ ਅਫ਼ਸਰ ਏ.ਐਸ.ਆਈ. ਵਿਕਰਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋ ਇਸ ਦੀ ਜਾਂਚ ਕੀਤੀ ਜਾ ਰਹੀ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਮੰਗਾ ਵਜੋਂ ਹੋਈ ਹੈ।

ਪਿਛਲੀ ਖ਼ਬਰ ਹਰਿਦੁਆਰ ਜ਼ਮੀਨ ਘੁਟਾਲਾ: ਸਰਕਾਰ ਨੇ 12 ਅਧਿਕਾਰੀ ਕੀਤੇ ਮੁਅੱਤਲ ਅਗਲੀ ਖ਼ਬਰ ਪਾਕਿਸਤਾਨ: ਮਾਲੀਰ ਜੇਲ੍ਹ ਵਿਚ ਹਫੜਾ-ਦਫੜੀ, ਭੂਚਾਲ ਦੇ ਹਲਕੇ ਝਟਕਿਆਂ ਦੌਰਾਨ ਭੱਜੇ 216 ਕੈਦੀ