14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਨੂੰ 16 ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਜਲੰਧਰ, 3 ਜੂਨ (ਚਨਦੀਪ ਭੱਲਾ)-ਵਿਧਾਇਕ ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ...

ਅਜੀਤ ਡੈਸਕ 03-06-2025

ਜਲੰਧਰ, 3 ਜੂਨ (ਚਨਦੀਪ ਭੱਲਾ)-ਵਿਧਾਇਕ ਰਮਨ ਅਰੋੜਾ ਦੇ ਕਰੀਬੀ ਮਹੇਸ਼ ਮੁਖੀਜਾ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਵਿਜੀਲੈਂਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ 16 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ।

ਪਿਛਲੀ ਖ਼ਬਰ ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਸਜ਼ਾ ਦੀ ਕੀਤੀ ਮੰਗ ਅਗਲੀ ਖ਼ਬਰ ਦੋਰਾਹਾ ਦੇ ਨੌਜਵਾਨ ਦੀ ਹਿਮਾਚਲ 'ਚ ਮੌਤ