13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆਈ.ਪੀ.ਐਲ. 2025 ਫਾਈਨਲ : ਬੈਂਗਲੁਰੂ 1 ਓਵਰ ਤੋਂ ਬਾਅਦ 13/0

ਅਹਿਮਦਾਬਾਦ, 3 ਜੂਨ-ਆਈ.ਪੀ.ਐਲ. 2025 ਦੇ ਅੱਜ ਦੇ ਫਾਈਨਲ ਵਿਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ...

ਅਜੀਤ ਡੈਸਕ 03-06-2025

ਅਹਿਮਦਾਬਾਦ, 3 ਜੂਨ-ਆਈ.ਪੀ.ਐਲ. 2025 ਦੇ ਅੱਜ ਦੇ ਫਾਈਨਲ ਵਿਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮ ਵਿਚ ਹੋ ਰਿਹਾ ਹੈ ਤੇ ਬੈਂਗਲੁਰੂ ਦਾ ਸਕੋਰ 1 ਓਵਰ ਤੋਂ ਬਾਅਦ 13 ਦੌੜਾਂ ਬਿਨਾਂ ਕਿਸੇ ਵਿਕਟ ਦੇ ਨੁਕਸਾਨ ਉਤੇ ਹੈ।
 

ਪਿਛਲੀ ਖ਼ਬਰ ਆਈ.ਪੀ.ਐਲ. 2025 ਫਾਈਨਲ : ਬੈਂਗਲੁਰੂ ਦੀ ਡਿੱਗੀ ਪਹਿਲੀ ਵਿਕਟ ਅਗਲੀ ਖ਼ਬਰ ਐੱਸ.ਡੀ.ਐਮ. ਵਲੋਂ ਪਟਾਕਿਆਂ ਦੇ ਗੋਦਾਮਾਂ ਦੀ ਚੈਕਿੰਗ