13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਆਈ.ਪੀ.ਐਲ. 2025 ਫਾਈਨਲ : ਬੈਂਗਲੁਰੂ 5 ਓਵਰਾਂ ਤੋਂ ਬਾਅਦ 46/1

ਅਹਿਮਦਾਬਾਦ, 3 ਜੂਨ-ਆਈ.ਪੀ.ਐਲ. 2025 ਦੇ ਅੱਜ ਦੇ ਫਾਈਨਲ ਵਿਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ...

ਅਜੀਤ ਡੈਸਕ 03-06-2025

ਅਹਿਮਦਾਬਾਦ, 3 ਜੂਨ-ਆਈ.ਪੀ.ਐਲ. 2025 ਦੇ ਅੱਜ ਦੇ ਫਾਈਨਲ ਵਿਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਇਹ ਮੈਚ ਨਰਿੰਦਰ ਮੋਦੀ ਸਟੇਡੀਅਮ ਵਿਚ ਹੋ ਰਿਹਾ ਹੈ ਤੇ ਬੈਂਗਲੁਰੂ ਦਾ ਸਕੋਰ 5 ਓਵਰਾਂ ਤੋਂ ਬਾਅਦ 46 ਦੌੜਾਂ 1 ਵਿਕਟ ਦੇ ਨੁਕਸਾਨ ਉਤੇ ਹੈ।
 

ਪਿਛਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਨੇ ਪਿਸਤੌਲ ਸਮੇਤ 3 ਲੁਟੇਰਿਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਦਿੱਲੀ ਪੁਲਿਸ ਨੇ ਸੈਕਸਟੋਰਸ਼ਨ ਤੇ ਸਾਈਬਰ ਧੋਖਾਧੜੀ ਰੈਕੇਟ ਦਾ ਕੀਤਾ,ਪਰਦਾਫਾਸ਼ 6 ਗ੍ਰਿਫ਼ਤਾਰ