13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਤੇਜ਼ ਹਨੇਰੀ ਅਤੇ ਮੀਂਹ ਨਾਲ ਤਾਪਮਾਨ ਵਿਚ ਆਈ ਗਿਰਾਵਟ,ਕਈ ਥਾਈਂ ਮੱਕੀ ਦੀ ਫ਼ਸਲ ਧਰਤੀ 'ਤੇ ਵਿੱਛੀ

ਸੁਲਤਾਨਪੁਰ ਲੋਧੀ (ਕਪੂਰਥਲਾ) , 3 ਜੂਨ (ਥਿੰਦ) - ਸ਼ਾਮ ਵੇਲੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸਪਾਸ ਇਲਾਕਿਆਂ ਵਿਚ ਆਈ ਤੇਜ਼ ਹਨੇਰੀ ਅਤੇ ਇਸ ਤੋਂ ਬਾਅਦ ਪਏ ਹਲਕੇ ਮੀਂਹ ਨਾਲ ਤਾਪਮਾਨ ਵਿਚ ਵੱਡੀ ਗਿਰਾਵਟ ...

ਅਜੀਤ ਡੈਸਕ 03-06-2025

ਸੁਲਤਾਨਪੁਰ ਲੋਧੀ (ਕਪੂਰਥਲਾ) , 3 ਜੂਨ (ਥਿੰਦ) - ਸ਼ਾਮ ਵੇਲੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸਪਾਸ ਇਲਾਕਿਆਂ ਵਿਚ ਆਈ ਤੇਜ਼ ਹਨੇਰੀ ਅਤੇ ਇਸ ਤੋਂ ਬਾਅਦ ਪਏ ਹਲਕੇ ਮੀਂਹ ਨਾਲ ਤਾਪਮਾਨ ਵਿਚ ਵੱਡੀ ਗਿਰਾਵਟ ਆਈ ਹੈ। ਇਸੇ ਦੌਰਾਨ ਤੇਜ਼ ਹਨੇਰੀ ਨਾਲ ਕਈ ਥਾਵਾਂ ਤੇ ਮੱਕੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਮੱਕੀ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ। ਕਈ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।

ਪਿਛਲੀ ਖ਼ਬਰ ਆਈ.ਪੀ.ਐਲ. 2025 ਫਾਈਨਲ : ਬੈਂਗਲੁਰੂ 9 ਓਵਰਾਂ ਤੋਂ ਬਾਅਦ 80/2 ਅਗਲੀ ਖ਼ਬਰ ਆਈ.ਪੀ.ਐਲ. 2025 ਫਾਈਨਲ : ਬੈਂਗਲੁਰੂ ਦੀ ਡਿੱਗੀ ਦੂਜੀ ਵਿਕਟ, ਮਯੰਕ ਅਗਰਵਾਲ 24 ਦੌੜਾਂ ਬਣਾ ਕੇ ਆਊਟ