10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਰਾਹੁਲ ਗਾਂਧੀ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ, 4 ਜੂਨ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਸੰਗਠਨ ਸਿਰਜਣ ਅਭਿਆਨ (ਸੰਗਠਨ ਸਿਰਜਣਾ ਮੁਹਿੰਮ) ਦੇ ਹਿੱਸੇ ਵਜੋਂ ਪਾਰਟੀ...

ਅਜੀਤ ਡੈਸਕ 04-06-2025

ਚੰਡੀਗੜ੍ਹ, 4 ਜੂਨ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਸੰਗਠਨ ਸਿਰਜਣ ਅਭਿਆਨ (ਸੰਗਠਨ ਸਿਰਜਣਾ ਮੁਹਿੰਮ) ਦੇ ਹਿੱਸੇ ਵਜੋਂ ਪਾਰਟੀ ਦੀ ਹਰਿਆਣਾ ਇਕਾਈ ਨਾਲ ਮੀਟਿੰਗਾਂ ਕਰਨ ਲਈ ਚੰਡੀਗੜ੍ਹ ਪਹੁੰਚੇ।

ਪਿਛਲੀ ਖ਼ਬਰ ਭੁਪਿੰਦਰ ਸਿੰਘ ਹੁੱਡਾ ਨੇ ਕੀਤਾ ਰਾਹੁਲ ਗਾਂਧੀ ਦਾ ਸਵਾਗਤ ਅਗਲੀ ਖ਼ਬਰ ਗ੍ਰੀਨ ਹਾਈਵੇ ਪ੍ਰੋਜੈਕਟ ਨੂੰ ਅੱਗ ਲੱਗਣ ਨਾਲ 4 ਹਜ਼ਾਰ ਰੁੱਖ ਸੜ ਕੇ ਨਸ਼ਟ