10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭੁਪਿੰਦਰ ਸਿੰਘ ਹੁੱਡਾ ਨੇ ਕੀਤਾ ਰਾਹੁਲ ਗਾਂਧੀ ਦਾ ਸਵਾਗਤ

ਚੰਡੀਗੜ੍ਹ, 4 ਜੂਨ- ਕਾਂਗਰਸ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਨੇਤਾ ਬੀ.ਕੇ. ਹਰੀਪ੍ਰਸਾਦ ਨਾਲ ਮਿਲ ਕੇ ਅੱਜ ਚੰਡੀਗੜ੍ਹ ਹਵਾਈ ਅੱਡੇ...

ਅਜੀਤ ਡੈਸਕ 04-06-2025

ਚੰਡੀਗੜ੍ਹ, 4 ਜੂਨ- ਕਾਂਗਰਸ ਨੇਤਾ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਭੁਪਿੰਦਰ ਸਿੰਘ ਹੁੱਡਾ ਨੇ ਪਾਰਟੀ ਨੇਤਾ ਬੀ.ਕੇ. ਹਰੀਪ੍ਰਸਾਦ ਨਾਲ ਮਿਲ ਕੇ ਅੱਜ ਚੰਡੀਗੜ੍ਹ ਹਵਾਈ ਅੱਡੇ ’ਤੇ ਵਿਰੋਧੀ ਧਿਰ ਦੇ ਨੇਤਾ ਲੋਕ ਸਭਾ ਰਾਹੁਲ ਗਾਂਧੀ ਦਾ ਸਵਾਗਤ ਕੀਤਾ।

ਪਿਛਲੀ ਖ਼ਬਰ ਬਚਾਏ ਗਏ ਈਰਾਨ ’ਚ ਅਗਵਾ ਹੋਏ ਤਿੰਨੋਂ ਪੰਜਾਬੀ ਅਗਲੀ ਖ਼ਬਰ ਰਾਹੁਲ ਗਾਂਧੀ ਪਹੁੰਚੇ ਚੰਡੀਗੜ੍ਹ