10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ

ਨਵੀਂ ਦਿੱਲੀ, 4 ਜੂਨ- ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸੰਸਦ ਦਾ ਮਾਨਸੂਨ....

ਅਜੀਤ ਡੈਸਕ 04-06-2025

ਨਵੀਂ ਦਿੱਲੀ, 4 ਜੂਨ- ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਕਿਹਾ ਕਿ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ। ਵਿਰੋਧੀ ਧਿਰ ਵਲੋਂ ਆਪ੍ਰੇਸ਼ਨ ਸੰਧੂਰ ਅਤੇ ਪਹਿਲਗਾਮ ਅੱਤਵਾਦੀ ਹਮਲੇ ’ਤੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਲਗਾਤਾਰ ਮੰਗ ਦੇ ਵਿਚਕਾਰ ਸਰਕਾਰ ਨੇ ਇਹ ਐਲਾਨ ਕੀਤਾ ਹੈ। ਇਸ ਸੈਸ਼ਨ ਵਿਚ ਕਈ ਮਹੱਤਵਪੂਰਨ ਬਿੱਲ ਪੇਸ਼ ਕੀਤੇ ਜਾਣਗੇ।

ਪਿਛਲੀ ਖ਼ਬਰ ਲਾਪਤਾ 8 ਸਾਲਾ ਬੱਚੇ ਦੀ ਨਹਿਰ ’ਚ ਮਿਲੀ ਲਾਸ਼ ਅਗਲੀ ਖ਼ਬਰ ਸੰਸਦ ਦਾ ਮਾਨਸੂਨ ਇਜਲਾਸ 21 ਜੁਲਾਈ ਤੋਂ 12 ਅਗਸਤ 2025 ਤੱਕ - ਕਿਰਨ ਰਿਜੀਜੂ