10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਲਾਪਤਾ 8 ਸਾਲਾ ਬੱਚੇ ਦੀ ਨਹਿਰ ’ਚ ਮਿਲੀ ਲਾਸ਼

ਸੁਲਤਾਨਵਿੰਡ, (ਅੰਮ੍ਰਿਤਸਰ), 4 ਜੂਨ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਬਾਬਾ ਬੁੱਢਾ ਐਵੀਨਿਊ ਪਿੰਡ ਸੁਲਤਾਨਵਿੰਡ ਦੇ ਪਿਛਲੇ ਦਿਨੀਂ ਲਾਪਤਾ ਹੋਏ 8 ਸਾਲਾ...

ਅਜੀਤ ਡੈਸਕ 04-06-2025

ਸੁਲਤਾਨਵਿੰਡ, (ਅੰਮ੍ਰਿਤਸਰ), 4 ਜੂਨ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਬਾਬਾ ਬੁੱਢਾ ਐਵੀਨਿਊ ਪਿੰਡ ਸੁਲਤਾਨਵਿੰਡ ਦੇ ਪਿਛਲੇ ਦਿਨੀਂ ਲਾਪਤਾ ਹੋਏ 8 ਸਾਲਾ ਬੱਚੇ ਦੀ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚੋਂ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਬੱਚੇ ਦੀ ਪਛਾਣ ਗੌਰਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਾਬਾ ਬੁੱਢਾ ਐਵੀਨਿਊ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ।

ਪਿਛਲੀ ਖ਼ਬਰ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਯੂਟਿਊਬਰ ਜਸਬੀਰ ਸਿੰਘ ਨੂੰ ਮੋਹਾਲੀ ਅਦਾਲਤ 'ਚ ਕੀਤਾ ਪੇਸ਼ ਅਗਲੀ ਖ਼ਬਰ 21 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ