10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭੁਲੱਥ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਭੁਲੱਥ, 4 ਜੂਨ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਦੇ ਨੌਜਵਾਨ ਅਸ਼ੋਕ ਕੁਮਾਰ ਦੱਤਾ...

ਅਜੀਤ ਡੈਸਕ 04-06-2025

ਭੁਲੱਥ, 4 ਜੂਨ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਦੇ ਨੌਜਵਾਨ ਅਸ਼ੋਕ ਕੁਮਾਰ ਦੱਤਾ ਪੁੱਤਰ ਸੁਰਿੰਦਰ ਕੁਮਾਰ ਦੱਤਾ ਦੀ ਐਕਸੀਡੈਂਟ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਚੀਨੂ ਦੱਤਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਭੁਲੱਥ ਤੋਂ ਜਲੰਧਰ ਲਈ ਰਵਾਨਾ ਹੋਇਆ, ਜਦੋਂ ਉਹ ਜਲੰਧਰ ਨਜ਼ਦੀਕ ਪੁੱਜਾ ਤਾਂ ਮੇਨ ਰੋਡ ਉਤੇ ਹਨੇਰੇ ਵਿਚ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। 

ਪਿਛਲੀ ਖ਼ਬਰ ਪੰਜਾਬ ਆਈ.ਪੀ.ਐਲ. ਬੇਸ਼ੱਕ ਨਹੀਂ ਜਿੱਤਿਆ ਪਰ ਦਿਲ ਸਭ ਦੇ ਜਿੱਤੇ - ਹਰਭਜਨ ਸਿੰਘ ਅਗਲੀ ਖ਼ਬਰ ਪਿਆਰ ਤੇ ਦਿਆਲਤਾ ਨਾਲ ਭਰੇ ਹੋਏ ਹਨ ਭਾਰਤ ਦੇ ਲੋਕ- ਐਰੋਲ ਮਸਕ