08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੈਂਗਲੁਰੂ ਘਟਨਾ 'ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 4 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਕਿਹਾ ਕਿ ਬੈਂਗਲੁਰੂ ਵਿਚ...

ਅਜੀਤ ਡੈਸਕ 04-06-2025

ਨਵੀਂ ਦਿੱਲੀ, 4 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਕਿਹਾ ਕਿ ਬੈਂਗਲੁਰੂ ਵਿਚ ਵਾਪਰਿਆ ਹਾਦਸਾ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਹੈ। ਇਸ ਦੁਖਦਾਈ ਘੜੀ ਵਿਚ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋਣ।
 

ਪਿਛਲੀ ਖ਼ਬਰ ਕਰਨਾਟਕ ਦੇ ਡਿਪਟੀ ਸੀ.ਐਮ. ਵਲੋਂ ਭਗਦੜ ਘਟਨਾ 'ਤੇ ਟਵੀਟ ਅਗਲੀ ਖ਼ਬਰ ਬੈਂਗਲੁਰੂ ਭਗਦੜ ਘਟਨਾ ਤੋਂ ਬਹੁਤ ਦੁਖੀ ਹਾਂ - ਬੀ.ਸੀ.ਸੀ.ਆਈ. ਉਪ ਪ੍ਰਧਾਨ ਤੇ MP ਰਾਜੀਵ ਸ਼ੁਕਲਾ