08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਰਨਾਟਕ ਦੇ ਡਿਪਟੀ ਸੀ.ਐਮ. ਵਲੋਂ ਭਗਦੜ ਘਟਨਾ 'ਤੇ ਟਵੀਟ

ਬੈਂਗਲੁਰੂ, 4 ਜੂਨ-ਕਰਨਾਟਕ ਦੇ ਡਿਪਟੀ ਸੀ.ਐਮ. ਡੀ.ਕੇ. ਸ਼ਿਵ ਕੁਮਾਰ ਨੇ ਚਿੰਨਾਸਵਾਮੀ ਸਟੇਡੀਅਮ ਨੇੜੇ ਅੱਜ ਦੀ...

ਅਜੀਤ ਡੈਸਕ 04-06-2025

ਬੈਂਗਲੁਰੂ, 4 ਜੂਨ-ਕਰਨਾਟਕ ਦੇ ਡਿਪਟੀ ਸੀ.ਐਮ. ਡੀ.ਕੇ. ਸ਼ਿਵ ਕੁਮਾਰ ਨੇ ਚਿੰਨਾਸਵਾਮੀ ਸਟੇਡੀਅਮ ਨੇੜੇ ਅੱਜ ਦੀ ਮੰਦਭਾਗੀ ਘਟਨਾ ਉਤੇ ਟਵੀਟ ਕੀਤਾ ਤੇ ਜ਼ਖਮੀਆਂ ਨੂੰ ਮਿਲਣ ਲਈ ਬਾਊਰਿੰਗ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੈਂ ਉਨ੍ਹਾਂ ਨੂੰ ਸਰਕਾਰ ਵਲੋਂ ਸਭ ਤੋਂ ਵਧੀਆ ਡਾਕਟਰੀ ਦੇਖਭਾਲ ਅਤੇ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
 

ਪਿਛਲੀ ਖ਼ਬਰ ਲੁਧਿਆਣਾ ਵਿਖੇ ਸੁਨੀਲ ਜਾਖੜ ਵਲੋਂ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੈਂਗਲੁਰੂ ਘਟਨਾ 'ਤੇ ਦੁੱਖ ਪ੍ਰਗਟ