08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਰਾਸ਼ਟਰਪਤੀ ਮੁਰਮੂ ਨੇ ਬੈਂਗਲੂਰੂ ਭਾਜੜ ਨੂੰ 'ਹੈਰਾਨ ਕਰਨ ਵਾਲਾ ਅਤੇ ਦਿਲ ਦਹਿਲਾਉਣ ਵਾਲਾ' ਦੱਸਿਆ

ਨਵੀਂ ਦਿੱਲੀ ,4 ਜੂਨ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੈਂਗਲੂਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਨੇੜੇ ਭਾਜੜ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ...

ਅਜੀਤ ਡੈਸਕ 04-06-2025

ਨਵੀਂ ਦਿੱਲੀ ,4 ਜੂਨ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੈਂਗਲੂਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਨੇੜੇ ਭਾਜੜ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ਨੂੰ 'ਹੈਰਾਨ ਕਰਨ ਵਾਲਾ ਅਤੇ ਦਿਲ ਦਹਿਲਾਉਣ ਵਾਲਾ' ਕਿਹਾ । ਉਨ੍ਹਾਂ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਪਿਛਲੀ ਖ਼ਬਰ ਏਅਰ ਇੰਡੀਆ 1 ਅਕਤੂਬਰ ਤੋਂ ਦਿੱਲੀ-ਮਨੀਲਾ ਵਿਚਕਾਰ ਚਲਾਏਗੀ ਸਿੱਧੀਆਂ ਉਡਾਣਾਂ ਅਗਲੀ ਖ਼ਬਰ ਓਡੀਸ਼ਾ ਦੇ ਹਸਪਤਾਲ ਵਿਚ ਲਾਪਰਵਾਹੀ ਕਾਰਨ 6 ਮਰੀਜ਼ਾਂ ਦੀ ਮੌਤ