08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਐਨ.ਆਈ.ਏ. ਨੇ ਅੱਤਵਾਦੀ ਸਾਜ਼ਿਸ਼ ਮਾਮਲੇ ਵਿਚ ਜੰਮੂ-ਕਸ਼ਮੀਰ ’ਚ ਕਈ ਥਾਵਾਂ ’ਤੇ ਕੀਤੀ ਛਾਪੇਮਾਰੀ

ਸ੍ਰੀਨਗਰ, 5 ਜੂਨ- ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਇਕ ਅੱਤਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿਚ ਤੇ ਕਈ ਥਾਵਾਂ....

ਅਜੀਤ ਡੈਸਕ 05-06-2025

ਸ੍ਰੀਨਗਰ, 5 ਜੂਨ- ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਇਕ ਅੱਤਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਵਿਚ ਤੇ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇ ਪੁਲਵਾਮਾ, ਕੁਲਗਾਮ, ਸ਼ੋਪੀਆਂ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿਚ ਮਾਰੇ ਗਏ ਹਨ ਤੇ ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪਾਣੀ ਦੇ ਖਾਲ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ ਦੱਖਣੀ ਦਿੱਲੀ ਵਿਚ ਪੁਲਿਸ ਨਾਲ ਮੁਕਾਬਲੇ ਵਿਚ 2 ਅਪਰਾਧੀ ਜ਼ਖਮੀ