08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਗਦੜ ਦੀ ਘਟਨਾ ’ਤੇ ਵਿਰਾਟ ਕੋਹਲੀ ਵਲੋਂ ਦੁੱਖ ਪ੍ਰਗਟ

ਮੁੰਬਈ, 5 ਜੂਨ- ਬੁੱਧਵਾਰ ਨੂੰ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਦੀ ਜਿੱਤ ਪਰੇਡ ਦੌਰਾਨ ਭਗਦੜ ਮਚ ਗਈ ਸੀ, ਜਿਸ ਕਾਰਨ...

ਅਜੀਤ ਡੈਸਕ 05-06-2025

ਮੁੰਬਈ, 5 ਜੂਨ- ਬੁੱਧਵਾਰ ਨੂੰ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਦੀ ਜਿੱਤ ਪਰੇਡ ਦੌਰਾਨ ਭਗਦੜ ਮਚ ਗਈ ਸੀ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਤੇ 33 ਲੋਕ ਜ਼ਖਮੀ ਹੋ ਗਏ ਸਨ। ਇਸ ’ਤੇ ਵਿਰਾਟ ਕੋਹਲੀ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਆਪਣੇ ਇੰਸਟਾਗ੍ਰਾਮ ’ਤੇ ਲਿਖਿਆ ਕਿ ਮੇਰੇ ਕੋਲ ਕਹਿਣ ਲਈ ਕੋਈ ਸ਼ਬਦ ਨਹੀਂ ਹਨ। ਮੈਂ ਪੂਰੀ ਤਰ੍ਹਾਂ ਟੁੱਟ ਗਿਆ ਹਾਂ। ਇਸ ਦੇ ਨਾਲ ਹੀ ਉਨ੍ਹਾਂ ਦਿਲ ਤੋੜਨ ਵਾਲਾ ਇਮੋਜੀ ਵੀ ਬਣਾਇਆ ਹੈ।

ਪਿਛਲੀ ਖ਼ਬਰ ਅਸੀਂ ਆਪਣੇ ਸਾਰੇ ਸਮਰਥਕਾਂ ਨੂੰ ਸੁਰੱਖਿਅਤ ਰਹਿਣ ਦੀ ਕਰਦੇ ਹਾਂ ਅਪੀਲ- ਆਰ.ਸੀ.ਬੀ. ਅਗਲੀ ਖ਼ਬਰ ਪਾਣੀ ਦੇ ਖਾਲ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਹੱਤਿਆ