08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਤਰਨਤਾਰਨ ਪੁਲਿਸ ਨੇ ਦੋ ਹਥਿਆਰ ਤਸਕਰ ਕੀਤੇ ਕਾਬੂ

ਚੰਡੀਗੜ੍ਹ, 5 ਜੂਨ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖਾਸ ਸੂਚਨਾ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਨਾਲ ਸੰਬੰਧਾਂ ਵਾਲੇ ਇਕ ਸਰਹੱਦ....

ਅਜੀਤ ਡੈਸਕ 05-06-2025

ਚੰਡੀਗੜ੍ਹ, 5 ਜੂਨ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖਾਸ ਸੂਚਨਾ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਨਾਲ ਸੰਬੰਧਾਂ ਵਾਲੇ ਇਕ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਪਿੰਡ ਲਖਨਾ ਤੋਂ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਪਾਸੋਂ ਛੇ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਸਾਰੇ ਪਿਛਲੇ ਅਤੇ ਅੱਗੇ ਸੰਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬੈਂਕ ‘ਧੋਖਾਧੜੀ’ ਮਾਮਲਾ: ਦਿੱਲੀ, ਯੂਪੀ, ਹਰਿਆਣਾ ਵਿਚ ਈ.ਡੀ. ਵਲੋਂ ਛਾਪੇਮਾਰੀ ਅਗਲੀ ਖ਼ਬਰ ਅਸੀਂ ਆਪਣੇ ਸਾਰੇ ਸਮਰਥਕਾਂ ਨੂੰ ਸੁਰੱਖਿਅਤ ਰਹਿਣ ਦੀ ਕਰਦੇ ਹਾਂ ਅਪੀਲ- ਆਰ.ਸੀ.ਬੀ.