ਪਟਿਆਲਾ, 5 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਵਿਸ਼ਵ ਵਾਤਾਵਰਣ ਦਿਵਸ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪੰਜਾਬ ਸਰਕਾਰ ਕ੍ਰਿਸ਼ੀ ਵਿਗਿਆਨ ਕੇਂਦਰ ਰਾਉਣੀ ਵਿਖੇ ਪਹੁੰਚ ਚੁੱਕੇ ਹਨ। ਇਸ ਮੌਕੇ ਕਿਸਾਨ ਤੇ ਖੇਤੀ ਮਾਹਰ ਵੀ ਆਪਣੇ ਵਿਚਾਰ ਪੇਸ਼ ਕਰ ਰਹੇ ਹਨ।
ਤਾਜ਼ਾ ਖ਼ਬਰਾਂ
Free
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਰਾਉਣੀ
ਪਟਿਆਲਾ, 5 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਵਿਸ਼ਵ ਵਾਤਾਵਰਣ ਦਿਵਸ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਖੇਤੀਬਾੜੀ....
ਅਜੀਤ ਡੈਸਕ
05-06-2025