ਅੰਮ੍ਰਿਤਸਰ, 5 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਮੈਸਟਰ ਅਤੇ ਸਲਾਨਾ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੁਲਤਵੀ ਹੋਈਆਂ ਇਹ ਪ੍ਰੀਖਿਆਵਾਂ 26 ਜੂਨ ਨੂੰ ਪਹਿਲਾਂ ਹੀ ਨਿਰਧਾਰਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਅਨੁਸਾਰ ਹੋਣਗੀਆਂ।
ਤਾਜ਼ਾ ਖ਼ਬਰਾਂ
Free
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 5 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਭਲਕੇ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਮੈਸਟਰ ਅਤੇ ਸਲਾਨਾ (ਥਿਊਰੀ) ਪ੍ਰੀਖਿਆਵਾਂ ਮੁਲਤਵੀ...
ਅਜੀਤ ਡੈਸਕ
05-06-2025