ਜੰਡਿਆਲਾ ਗੁਰੂ, 5 ਜੂਨ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਵਿਚ ਇਕ ਦੁਕਾਨਦਾਰ ਉੱਪਰ ਗੋਲੀਆਂ ਚਲਾਈਆਂ ਗਈਆਂ। ਦੁਕਾਨਦਾਰ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਹੈ। ਗੋਲੀਆਂ ਲੱਗਣ ਨਾਲ ਗੰਭੀਰ ਰੂਪ ਵਿਚ ਕਸ਼ਮੀਰ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਨਿੱਜੀ ਹਸਪਤਾਲ ਵਿਚ ਭੇਜਿਆ ਗਿਆ।
ਤਾਜ਼ਾ ਖ਼ਬਰਾਂ
Free
ਜੰਡਿਆਲਾ ਗੁਰੂ ਵਿਖੇ ਦਿਨ-ਦਿਹਾੜੇ ਗੋਲੀ ਚੱਲਣ ਨਾਲ ਵਿਅਕਤੀ ਜ਼ਖਮੀ
ਜੰਡਿਆਲਾ ਗੁਰੂ, 5 ਜੂਨ (ਹਰਜਿੰਦਰ ਸਿੰਘ ਕਲੇਰ)-ਜੰਡਿਆਲਾ ਗੁਰੂ ਵਿਚ ਇਕ ਦੁਕਾਨਦਾਰ ਉੱਪਰ ਗੋਲੀਆਂ...
ਅਜੀਤ ਡੈਸਕ
05-06-2025