07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚਾਰ ਕਿਲੋਗ੍ਰਾਮ ਹੈਰੋਇਨ ਸਮੇਤ 6 ਤਸਕਰ ਗਿ੍ਫ਼ਤਾਰ

ਅੰਮ੍ਰਿਤਸਰ, 5 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ ਦੋ ਵੱਖ-ਵੱਖ ਮਾਮਲਿਆਂ ’ਚ 6 ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ...

ਅਜੀਤ ਡੈਸਕ 05-06-2025

ਅੰਮ੍ਰਿਤਸਰ, 5 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਲੋਂ ਦੋ ਵੱਖ-ਵੱਖ ਮਾਮਲਿਆਂ ’ਚ 6 ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿੰਨ੍ਹਾਂ ’ਚ ਇਕ ਔਰਤ ਵੀ ਸ਼ਾਮਿਲ ਹੈ। ਇਹ ਜਾਣਕਾਰੀ ਅੱਜ ਇਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਂਝੀ ਕੀਤੀ।

ਪਿਛਲੀ ਖ਼ਬਰ ਸੋਹਣ ਸਿੰਘ ਠੰਡਲ ਨੇ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਜੇ ਕਾਂਗਰਸ ਦਿੰਦੀ ਹੈ ਟਿਕਟ ਤਾਂ ਲੜਾਂਗੀ 2027 ਦੀਆਂ ਵਿਧਾਨ ਸਭਾ ਚੋਣਾਂ- ਨਵਜੋਤ ਕੌਰ ਸਿੱਧੂ