07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੋਹਣ ਸਿੰਘ ਠੰਡਲ ਨੇ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਕੀਤੀ ਸ਼ਮੂਲੀਅਤ

ਲੁਧਿਆਣਾ, 5 ਜੂਨ (ਜਗਮੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਾਥੀ ਅਤੇ ਲੋਕ ਸਭਾ ਚੋਣਾਂ ਮੌਕੇ ਭਾਜਪਾ ਵਿਚ ਜਾਣ ਵਾਲੇ ਸੋਹਣ ਸਿੰਘ ਠੰਡਲ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ...

ਅਜੀਤ ਡੈਸਕ 05-06-2025

ਲੁਧਿਆਣਾ, 5 ਜੂਨ (ਜਗਮੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਸਾਥੀ ਅਤੇ ਲੋਕ ਸਭਾ ਚੋਣਾਂ ਮੌਕੇ ਭਾਜਪਾ ਵਿਚ ਜਾਣ ਵਾਲੇ ਸੋਹਣ ਸਿੰਘ ਠੰਡਲ ਨੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਹੈ। ਲੁਧਿਆਣਾ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਵਿਚ ਵਾਪਸੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਹਣ ਸਿੰਘ ਠੰਡਲ ਦਾ ਪਾਰਟੀ ਵਿਚ ਸਵਾਗਤ ਕੀਤਾ।

ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਮੱਖੂ ਗੇਟ 'ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਕੇ 'ਤੇ ਮੌਤ ਅਗਲੀ ਖ਼ਬਰ ਚਾਰ ਕਿਲੋਗ੍ਰਾਮ ਹੈਰੋਇਨ ਸਮੇਤ 6 ਤਸਕਰ ਗਿ੍ਫ਼ਤਾਰ