ਫ਼ਿਰੋਜ਼ਪੁਰ, 5 ਜੂਨ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਸੈਲੂਨ ’ਤੇ ਟੈਟੂ ਬਣਵਾਉਣ ਆਏ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਵਲੋਂ ਤਿੰਨ ਤੋਂ ਚਾਰ ਫਾਇਰ ਕੀਤੇ ਗਏ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਖ਼ਬਰਾਂ
Free
ਫ਼ਿਰੋਜ਼ਪੁਰ ਦੇ ਮੱਖੂ ਗੇਟ 'ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਕੇ 'ਤੇ ਮੌਤ
ਫ਼ਿਰੋਜ਼ਪੁਰ, 5 ਜੂਨ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਸੈਲੂਨ ’ਤੇ ਟੈਟੂ ਬਣਵਾਉਣ...
ਅਜੀਤ ਡੈਸਕ
05-06-2025